ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਇਆ ਪਾਲੀਵੁੱਡ
ਪੰਜਾਬ ਵਿੱਚ ਹੜ੍ਹਾਂ ਕਾਰਨ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਪੰਜਾਬੀ ਸੰਗੀਤ ਅਤੇ ਫਿਲਮ ਇੰਡਸਟਰੀ ਦੇ ਕਲਾਕਾਰ ਸਰਗਰਮੀ ਨਾਲ ਅੱਗੇ ਆ ਰਹੇ ਹਨ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਹਾਲਾਤ ਗੰਭੀਰ ਹਨ, ਅਤੇ ਅਜਿਹੇ ਸਮੇਂ ਵਿੱਚ ਕਲਾਕਾਰ ਰਾਹਤ ਕਾਰਜਾਂ ਵਿੱਚ ਹਿੱਸਾ ਲੈ ਰਹੇ ਹਨ। ਪ੍ਰਸਿੱਧ ਗਾਇਕ ਸਤਿੰਦਰ ਸਰਤਾਜ ਨੇ ਅੰਮ੍ਰਿਤਸਰ ਦੇ ਅਜਨਾਲਾ ਵਿੱਚ ਡੀਸੀ ਸਾਕਸ਼ੀ ਸਾਹਨੀ ਨਾਲ