ਲਾਰੈਂਸ ਇੰਟਰਵਿਊ ਮਾਮਲੇ ਵਿੱਚ ਨਵਾਂ ਮੋੜ: 5 ਪੁਲਿਸ ਅਧਿਕਾਰੀਆਂ ਦੇ ਪੋਲੀਗ੍ਰਾਫ ਟੈਸਟ ‘ਤੇ ਰੋਕ
ਮੁਹਾਲੀ : ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਪੁਲਿਸ ਹਿਰਾਸਤ ਵਿੱਚੋਂ ਇੰਟਰਵਿਊ ਦੇ ਮਾਮਲੇ ਵਿੱਚ, ਮੋਹਾਲੀ ਦੀ ਅਦਾਲਤ ਨੇ ਪੁਲਿਸ ਮੁਲਾਜ਼ਮਾਂ ਦੇ ਪੋਲੀਗ੍ਰਾਫ ਟੈਸਟ ਦੇ ਹੁਕਮਾਂ ‘ਤੇ ਅਗਲੀ ਸੁਣਵਾਈ ਤੱਕ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਇੱਕ ਨੋਟਿਸ ਜਾਰੀ ਕੀਤਾ ਗਿਆ ਹੈ ਅਤੇ ਪੁਲਿਸ ਨੂੰ ਜਵਾਬ ਦੇਣ ਲਈ ਕਿਹਾ ਗਿਆ ਹੈ। ਮਾਮਲੇ