Punjab

ਪੌਂਗ ਡੈਮ ‘ਚ ਵਧਿਆ ਪਾਣੀ, ਖੋਲ੍ਹੇ ਗਏ ਫਲੱਡ ਗੇਟ

ਪਿਛਲੇ ਕੁਝ ਦਿਨਾਂ ਵਿੱਚ ਪੰਜਾਬ ਵਿੱਚ ਮੀਂਹ ਦੀ ਅਸਮਾਨਤਾ ਦੇਖਣ ਨੂੰ ਮਿਲੀ ਹੈ। ਕੁਝ ਖੇਤਰਾਂ ਵਿੱਚ ਘੱਟ ਬਾਰਿਸ਼ ਕਾਰਨ ਸੋਕੇ ਵਰਗੀ ਸਥਿਤੀ ਪੈਦਾ ਹੋਈ ਹੈ, ਜਦਕਿ ਕੁਝ ਥਾਵਾਂ ’ਤੇ ਭਾਰੀ ਮੀਂਹ ਨੇ ਹੜ੍ਹਾਂ ਦੀ ਸਮੱਸਿਆ ਖੜੀ ਕਰ ਦਿੱਤੀ ਹੈ। ਪੌਂਗ ਡੈਮ ਵਿੱਚ ਪਾਣੀ ਦਾ ਪੱਧਰ 1321.90 ਫੁੱਟ ਤੱਕ ਪਹੁੰਚ ਗਿਆ ਹੈ, ਅਤੇ ਹੁਸ਼ਿਆਰਪੁਰ ਨੇੜੇ ਸ਼ਾਹ

Read More
Punjab

ਪੌਂਗ ਡੈਮ ‘ਚੋਂ ਅੱਜ ਛੱਡਿਆ ਜਾਵੇਗਾ ਪਾਣੀ , BBMB ਅੱਜ ਸ਼ਾਮ 4 ਵਜੇ ਛੱਡੇਗਾ ਪਾਣੀ , ਬਿਆਸ ਦਰਿਆ ਨੇੜੇ ਰਹਿੰਦੇ ਲੋਕਾਂ ਨੂੰ ਕੀਤਾ ਗਿਆ ਸਾਵਧਾਨ

ਮਾਨਸਾ : ਪਹਾੜੀ ਤੇ ਮੈਦਾਨੀ ਖੇਤਰਾਂ ਵਿੱਚ ਬੀਤੇ ਕੁਝ ਦਿਨਾਂ ਤੋਂ ਹੋ ਰਹੀ ਲਗਾਤਾਰ ਬਾਰਸ਼ ਕਾਰਨ ਡੈਮਾਂ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ। ਬਿਆਸ ਦਰਿਆ ਉੱਤੇ ਬਣੇ ਪੌਂਗ ਡੈਮ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਮੁੜ ਪਾਣੀ ਛੱਡਣ ਦਾ ਫੈਸਲਾ ਲਿਆ ਗਿਆ ਹੈ। ਭਾਖੜਾ ਬਿਆਸ ਮੈਨੇਜਮੈਂਟ ਵੱਲੋਂ ਅੱਜ 16 ਜੁਲਾਈ ਨੂੰ ਸ਼ਾਮ 4 ਵਜੇ

Read More