ਨਹੀਂ ਰਹੇ ਪੋਪ ਫਰਾਂਸਿਸ, 88 ਸਾਲ ਦੀ ਉਮਰ ’ਚ ਹੋਇਆ ਦਿਹਾਂਤ
ਕੈਥੋਲਿਕ ਈਸਾਈ ਧਾਰਮਿਕ ਆਗੂ ਪੋਪ ਫਰਾਂਸਿਸ ਦਾ ਵੈਟੀਕਨ ਸਿਟੀ ਵਿੱਚ ਦੇਹਾਂਤ ਹੋ ਗਿਆ ਹੈ। ਉਹ ਕਾਫ਼ੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਫਰਾਂਸਿਸ ਨੂੰ ਹਾਲ ਹੀ ਵਿੱਚ ਨਮੂਨੀਆ ਕਾਰਨ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਪੋਪ ਫਰਾਂਸਿਸ ਦੇ ਦੇਹਾਂਤ ਦੀ ਖ਼ਬਰ ਵੈਟੀਕਨ ਸਿਟੀ ਤੋਂ ਦਿੱਤੀ ਗਈ ਹੈ। ਫਰਾਂਸਿਸ 88 ਸਾਲਾਂ ਦੇ ਸਨ। ਇੱਕ ਦਿਨ ਪਹਿਲਾਂ