India Punjab

ਲਖੀਮਪੁਰ ਖੀਰੀ : ਕਿਸੇ ਕਿਸਾਨ ਦੀ ਨਹੀਂ ਗਈ ਗੋਲੀ ਲੱਗਣ ਨਾਲ ਜਾਨ, ਪੋਸਟਮਾਰਟਮ ‘ਚ ਖ਼ੁਲਾਸਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਜੋ ਮ੍ਰਿਤਕਾਂ ਦੀ ਪੋਸਟਮਾਰਟਮ ਰਿਪੋਰਟ ਆਈ ਹੈ, ਉਹ ਬੜੀ ਹੈਰਾਨ ਕਰਨ ਵਾਲੀ ਹੈ। ਅੱਠ ਲੋਕਾਂ ਦੀ ਪੋਸਟਮਾਰਟਮ ਰਿਪੋਰਟ ਵਿੱਚ ਇਹ ਕਿਹਾ ਗਿਆ ਹੈ ਕਿ ਕਿਸੇ ਦੀ ਵੀ ਮੌਤ ਗੋਲੀਆਂ ਲੱਗਣ ਨਾਲ ਨਹੀਂ ਹੋਈ ਹੈ। ਪੋਸਟਮਾਰਟਮ ਰਿਪੋਰਟ ਵਿੱਚ ਦਰਜ ਹੈ ਕਿ ਕੁਝ ਕਿਸਾਨਾਂ ਦੀ ਮੌਤ ਸਦਮੇ

Read More