ਚੰਡੀਗੜ੍ਹ ਉੱਤੇ ਸਿਰਫ ਪੰਜਾਬ ਦਾ ਹੀ ਹੱਕ – ਕੁਲਤਾਰ ਸਿੰਘ ਸੰਧਵਾਂ
ਚੰਡੀਗੜ੍ਹ ਵਿੱਚ ਸਲਾਹਕਾਰ ਦਾ ਅਹੁਦਾ ਖਤਮ ਕਰਕੇ ਚੀਫ਼ ਸੈਕਟਰੀ ਲਗਾਉਣ ਦੇ ਫੈਸਲੇ ਨੂੰ ਲੈ ਕੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੇ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ। ਅਕਾਲੀ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਰਕਾਰ ਦੇ ਇਸ ਫੈਸਲੇ ਨੂੰ ਪੰਜਾਬ ਦੇ ਹੱਕ ਖੋਹਣ ਦੀ ਸਾਜ਼ਿਸ਼ ਕਰਾਰ ਦਿੱਤਾ ਹੈ। ਇਸ ਫੈਸਲੇ