ਸਾਲ 2020 ਦੇ ਅੰਤ ਤੱਕ 7 ਕਰੋੜ 10 ਲੱਖ ਲੋਕ ਗਰੀਬੀ ਵਿਚ ਧੱਕੇ ਗਏ ਤੇ ਗਰੀਬਾਂ ਦੀ ਕੁੱਲ ਗਿਣਤੀ 70 ਕਰੋੜ ਤੋਂ ਟੱਪ ਗਈ। ਵਰਲਡ ਬੈਂਕ ਮੁਤਾਬਕ ਕੁੱਲ 7 ਕਰੋੜ 10 ਲੱਖ ਲੋਕਾਂ ਵਿਚੋਂ 5 ਕਰੋੜ 60 ਲੱਖ ਭਾਰਤੀ ਹਨ।