ਵਿਰੋਧ ਦੇ ਬਾਵਜੂਦ ਬਿਜਲੀ ਸੋਧ ਬਿੱਲ ਲੋਕਸਭਾ ‘ਚ ਪੇਸ਼ ! ਬਿਜਲੀ ਮੰਤਰੀ ਨੇ ਗੇਂਦ ਸੂਬਿਆਂ ਤੇ ਖੇਤੀਬਾੜੀ ਮੰਤਰਾਲੇ ਦੇ ਪਾਲੇ ‘ਚ ਸੁੱਟੀ
ਕੇਂਦਰੀ ਮੰਤਰੀ Rk Singh ਨੇ ਕਿਹਾ ਬਿਜਲੀ ਸੋਧ ਬਿੱਲ 2022 ਦਾ ਕਿਸਾਨਾਂ ‘ਤੇ ਕੋਈ ਅਸਰ ਨਹੀਂ ਪਵੇਗਾ ‘ਦ ਖ਼ਾਲਸ ਬਿਊਰੋ :- ਹੰਗਾਮੇ ਦੇ ਵਿੱਚ ਬਿਜਲੀ ਸੋਧ ਬਿੱਲ 2022 ਲੋਕਸਭਾ ਵਿੱਚ ਪੇਸ਼ ਕਰ ਦਿੱਤਾ ਗਿਆ ਹੈ। ਕੇਂਦਰੀ ਬਿਜਲੀ ਮੰਤਰੀ ਆਰ.ਕੇ ਸਿੰਘ ਨੇ ਬਿੱਲ ਪੇਸ਼ ਕੀਤਾ। ਉਨ੍ਹਾਂ ਹੰਗਾਮਾ ਕਰਨ ਵਾਲੀਆਂ ਸਿਆਸੀ ਪਾਰਟੀਆਂ ਨੂੰ ਬਿੱਲ ਨੂੰ ਪੜਨ ਦੀ