ਬਿਜਲੀ ਸਮਝੌਤੇ ਰੱਦ ਕਰਨ ਵਾਲੇ ਫੱਟੇ ‘ਚ CM ਚੰਨੀ ਨੇ ਠੋਕਿਆ ਪਹਿਲਾ ਕਿੱਲ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪੰਜਾਬ ਸਰਕਾਰ ਨੇ ਆਪਣੇ ਵਾਅਦੇ ਮੁਤਾਬਿਕ ਪੰਜਾਬੀਆਂ ਨੂੰ ਸਸਤੀ ਬਿਜਲੀ ਦੇਣ ਲਈ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਕੀਤੇ ਮਹਿੰਗੇ ਬਿਜਲੀ ਖਰੀਦ ਸਮਝੋਤੇ ਤਕਰੀਬਨ ਰੱਦ ਕਰਨੇ ਸ਼ੁਰੂ ਕਰ ਦਿੱਤੇ ਹਨ। ਤਾਜਾ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕੁਰਸੀ ਸੰਭਾਲਣ ਮਗਰੋਂ ਪਾਰਟੀ ਦੇ ਕਹੇ ਅਨੁਸਾਰ ਜੀਵੀਕੇ ਗੋਇੰਦਵਾਲ ਸਾਹਿਬ ਪਾਵਰ ਲਿਮਟਿਡ