ਪਾਕਿਸਤਾਨੀ ਨਿਊਜ਼ ਵੈੱਬਸਾਈਟ 'ਦੁਨੀਆ ਨਿਊਜ਼' ਮੁਤਾਬਕ ਬਲੋਚਿਸਤਾਨ ਦੇ ਕਵੇਟਾ, ਇਸਲਾਮਾਬਾਦ, ਲਾਹੌਰ, ਮੁਲਤਾਨ ਖੇਤਰ ਦੇ ਸ਼ਹਿਰਾਂ ਅਤੇ ਕਰਾਚੀ ਵਰਗੇ ਕਈ ਵੱਡੇ ਸ਼ਹਿਰਾਂ ਸਮੇਤ 22 ਜ਼ਿਲਿਆਂ 'ਚ ਬਿਜਲੀ ਕੱਟ ਲੱਗ ਗਏ ਹਨ।