ਹੁਣ PPF ਖਾਤਾ ਖੋਲ੍ਹਣ ਦੀ ਪ੍ਰਕਿਰਿਆ ਕਾਫੀ ਆਸਾਨ ਹੋ ਗਈ ਹੈ। ਇਸ ਦੇ ਲਈ ਤੁਹਾਨੂੰ ਬੈਂਕ ਜਾਣ ਦੀ ਜ਼ਰੂਰਤ ਨਹੀਂ ਹੋਵੇਗੀ, ਸਗੋਂ ਤੁਸੀਂ ਘਰ ਬੈਠੇ ਆਨਲਾਈਨ ਪੀਪੀਐਫ ਖਾਤਾ ਖੋਲ੍ਹ ਸਕਦੇ ਹੋ।