ਕੈਨੇਡਾ ਤੋਂ ਦਿੱਲੀ ਏਅਰਪੋਰਟ ਪਹੁੰਚ ਦੇ ਹੀ ਪੁਲਿਸ ਨੇ ਪੰਜਾਬੀ ਨੌਜਵਾਨ ਨੂੰ ਘੇਰਾ ਪਾ ਲਿਆ !
ਪਹਿਲਾਂ ਕੁਰੂਸ਼ੇਤਰ ਦੀ ਧੋਖੇਬਾਜ਼ ਲਾੜੀ ਨੂੰ ਫੜਿਆ ਸੀ
ਪਹਿਲਾਂ ਕੁਰੂਸ਼ੇਤਰ ਦੀ ਧੋਖੇਬਾਜ਼ ਲਾੜੀ ਨੂੰ ਫੜਿਆ ਸੀ
ਕੈਨੇਡਾ ਜਾ ਕੇ ਉੱਥੇ ਪੱਕੇ ਤੌਰ ‘ਤੇ ਵੱਸਣ ਵਾਲਿਆਂ ਲਈ ਚੰਗੀ ਖ਼ਬਰ ਸਾਹਮਣੇ ਆਈ ਹੈ। ਕੈਨੇਡਾ ਸਰਕਾਰ ਵੱਲੋਂ 14 ਹਜ਼ਾਰ ਪਰਵਾਸੀਆਂ ਨੂੰ ਪੀਆਰ ਲਈ ਸੱਦਾ ਪੱਤਰ ਭੇਜਿਆ ਗਿਆ ਹੈ।
Canada immigration ਦਾ 2023 ਤੋਂ 2025 ਦੇ ਵਿੱਚ 14 ਲੱਖ ਤੋਂ ਵੱਧ ਲੋਕਾਂ ਨੂੰ ਨੌਕਰੀ ਦੇਣ ਦਾ ਪਲਾਨ ਹੈ
ਇਮੀਗਰੇਸ਼ਨ, ਰਫਿਊਜੀ ਅਤੇ ਸਿਟੀਜ਼ਨਸ਼ਿਪ ਕੈਨੇਡਾ (ਆਈਆਰਸੀਸੀ) ਨੇ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਕੁੱਲ 2,85,000 ਅਰਜ਼ੀਆਂ ਦਾ ਅਮਲ ਆਰੰਭਿਆ ਹੈ ਅਤੇ 31 ਮਾਰਚ, 2023 ਤੱਕ ਤਿੰਨ ਲੱਖ ਹੋਰ ਲੋਕਾਂ ਨੂੰ ਨਾਗਰਿਕਤਾ ਦੇਣ ਦੀ ਸਿਫ਼ਾਰਿਸ਼ ਕੀਤੀ ਹੈ।
ਆਸਟਰੇਲੀਆ ਦੀ ਸਰਕਾਰ (Australian Government)ਨੇ ਮੌਜੂਦਾ ਵਿੱਤੀ ਸਾਲ ਵਿੱਚ ਆਪਣੀ ਸਥਾਈ ਇਮੀਗ੍ਰੇਸ਼ਨ ਹੱਦ 35,000 ਤੋਂ ਵਧਾ ਕੇ 1,95,000 ਕਰਨ ਦਾ ਐਲਾਨ ਕੀਤਾ ਹੈ।