ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ, 8 ਅਕਤੂਬਰ ਨੂੰ ਮਨਾਇਆ ਜਾਵੇਗਾ ਪ੍ਰਕਾਸ਼ ਗੁਰਪੁਰਬ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਅਤੇ ਅਧਿਕਾਰੀਆਂ ਨੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਮਾਗਮਾਂ ਸਬੰਧੀ ਜ਼ਿਲ੍ਹਾ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਨਾਲ ਬੈਠਕਾਂ ਕੀਤੀਆਂ। ਇਨ੍ਹਾਂ ਬੈਠਕਾਂ ਵਿੱਚ ਸ. ਸੁਰਜੀਤ ਸਿੰਘ ਤੁਗਲਵਾਲ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਸਕੱਤਰ ਸ. ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਨਗਰ