SGPC ਪ੍ਰਧਾਨ ਨੇ ਸੰਗਤ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਸ਼ਵ ਦੇ ਧਰਮ ਗ੍ਰੰਥਾਂ ਵਿਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਮੁੱਚੀ ਮਾਨਵਤਾ ਨੂੰ ਜੋੜਨ ਵਾਲੇ ਪਾਵਨ ਗ੍ਰੰਥ ਹਨ, ਜਿਸ ਵਿਚ ਹਰ ਧਰਮ, ਵਰਗ ਤੇ ਫਿਰਕੇ ਦੇ ਲੋਕਾਂ ਨੂੰ ਸਾਂਝਾ