ਪੰਜਾਬ ਦੇਸ਼ ਦਾ ਤਾਜ ਨਹੀਂ ਸਗੋਂ ਭਾਰਤ ਦੇ ਤਾਜ ਦਾ ਕੋਹਿਨੂਰ ਹੈ – ਪ੍ਰਤਾਪ ਬਾਜਵਾ
ਚੰਡੀਗੜ੍ਹ : ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜਦੋਂ ਪੰਜਾਬ ਦੇ ਹੱਕਾਂ ਦੀ ਗੱਲ ਆਵੇਗੀ ਤਾਂ ਕਾਂਗਰਸ ਪਾਰਟੀ ਹਰ ਮਤੇ ਦਾ ਸਮਰਥਨ ਕਰੇਗੀ। ਇਹ ਆਵਾਜ਼ ਪੰਜਾਬ ਵਿਧਾਨ ਸਭਾ ਤੋਂ ਲੈ ਕੇ ਪੂਰੇ ਦੇਸ਼ ਤੱਕ ਜਾਣੀ ਚਾਹੀਦੀ ਹੈ ਕਿ ਅਸੀਂ ਆਪਣੇ ਹੱਕਾਂ ਲਈ ਖੜ੍ਹੇ ਹਾਂ। ਅਸੀਂ ਤੁਹਾਡੀ ਗੱਲ ਦਾ ਸਮਰਥਨ ਕਰਦੇ ਹਾਂ