AAP ਨੂੰ ਵੱਡਾ ਝਟਕਾ! ਸਾਬਕਾ ਮਹਿਲਾ ਪ੍ਰਧਾਨ ਪ੍ਰੀਤੀ ਮਲਹੋਤਰਾ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ
ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿਲ ਦਿੱਲੀ ਤੋਂ ਚੱਲਦੀਆਂ ਪਾਰਟੀਆਂ ਤੋਂ ਪੰਜਾਬ ਨੂੰ ਬਚਾਉਣ ਲਈ ਪੰਜਾਬੀਆਂ ਦੇ ਜਾਗਣ ਦਾ ਮੌਕਾ ਆ ਗਿਆ ਹੈ। ਆਮ ਆਦਮੀ ਪਾਰਟੀ (AAP) ਨੂੰ ਬੁੱਧਵਾਰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਪਾਰਟੀ ਦੀ ਸਾਬਕਾ ਮਹਿਲਾ ਵਿੰਗ ਦੀ ਪ੍ਰਧਾਨ ਪ੍ਰੀਤੀ ਮਲਹੋਤਰਾ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ