Punjab

ਮੈਡੀਕਲ ਸਟੋਰਾਂ ‘ਤੇ ਉਪਲਬਧ ਨਹੀਂ ਹੋਵੇਗੀ ਪ੍ਰੀਗਾਬਾਲਿਨ

ਪੰਜਾਬ ਕੈਮਿਸਟਸ ਐਸੋਸੀਏਸ਼ਨ ਨੇ ਸੂਬੇ ਵਿੱਚ ਪ੍ਰੈਗਾਬਲਿਨ ਸਮੇਤ ਨਸ਼ੇ ਵਾਲੀਆਂ ਸਾਰੀਆਂ ਦਵਾਈਆਂ ਨਾ ਵੇਚਣ ਦਾ ਫ਼ੈਸਲਾ ਲਿਆ ਹੈ। ਇਹ ਦਵਾਈ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਵਿਵਾਦਾਂ ਵਿੱਚ ਰਹੀ ਹੈ। ਇਸ ਕਦਮ ਨਾਲ ਮਨੋਵਿਗਿਆਨਕ ਅਤੇ ਹੋਰ ਬਿਮਾਰੀਆਂ ਨਾਲ ਜੂਝ ਰਹੇ ਮਰੀਜ਼ਾਂ ਲਈ ਮੁਸ਼ਕਲ ਖੜ੍ਹੀ ਹੋ ਸਕਦੀ ਹੈ ਜਿਨ੍ਹਾਂ ਨੂੰ ਡਾਕਟਰਾਂ ਵੱਲੋਂ ਅਜਿਹੀਆਂ ਦਵਾਈਆਂ ਲਿਖੀਆਂ

Read More