ਮੋਦੀ ਦੀ ਪੰਜਾਬ ਫੇਰੀ ‘ਤੇ ਕਿਸਾਨਾਂ ਦੇ ਵੱਡੇ ਐਕਸ਼ਨ ਦੀ ਤਿਆਰੀ
‘ਦ ਖ਼ਾਲਸ ਬਿਊਰੋ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਰਤੀ ਜਨਤਾ ਪਾਰਟੀ ਗਠਜੋੜ ਉਮੀਦਵਾਰਾਂ ਦੇ ਚੋਣ ਪ੍ਰਚਾਰ ਲਈ 14 ਫਰਵਰੀ ਨੂੰ ਪੰਜਾਬ ਆ ਰਹੇ ਹਨ। ਪ੍ਰਧਾਨ ਮੰਤਰੀ ਜਲੰਧਰ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਪਰ ਕਿਸਾਨਾਂ ਵੱਲੋਂ ਮੋਦੀ ਦੀ ਪੰਜਾਬ ਫੇਰੀ ਦਾ ਵਿਰੋਧ ਕਰਨ ਦੀ ਪੂਰੀ ਤਿਆਰੀ ਕੀਤੀ ਜਾ ਰਹੀ ਹੈ। ਕਿਸਾਨਾਂ ਨੇ 14