ਆਮ ਲੋਕਾਂ ਦੀਆਂ ਜੇਬਾਂ ‘ਤੇ ਇੱਕ ਹੋਰ ਡਾਕੇ ਦੀ ਤਿਆਰੀ
‘ਦ ਖ਼ਾਲਸ ਬਿਊਰੋ : ਜੀਐਸਟੀ ਕੌਂਸਲ ਆਪਣੀ ਅਗਲੀ ਮੀਟਿੰਗ ਵਿੱਚ ਜੀਐਸਟੀ ਸਲੈਬ ਦੇ ਸਭ ਤੋਂ ਹੇਠਲੇ ਪੱਧਰ ਨੂੰ ਬਦਲ ਸਕਦੀ ਹੈ। ਇਸ ਮੀਟਿੰਗ ਵਿੱਚ ਸਭ ਤੋਂ ਘੱਟ ਟੈਕਸ ਦਰ ਪੰਜ ਫੀਸਦੀ ਤੋਂ ਵਧਾ ਕੇ ਅੱਠ ਫੀਸਦੀ ਕੀਤੇ ਜਾਣ ਦੀ ਉਮੀਦ ਹੈ। ਇਸ ਦੇ ਨਾਲ ਹੀ ਜੀਐਸਟੀ ਪ੍ਰਣਾਲੀ ਵਿੱਚ ਛੋਟ ਪ੍ਰਾਪਤ ਉਤਪਾਦਾਂ ਦੀ ਸੂਚੀ ਵਿੱਚ ਵੀ