ਪਾਕਿਸਤਾਨੀ ਰਾਸ਼ਟਰਪਤੀ ਨੇ ਮੰਨੀ ਇਮਰਾਨ ਖ਼ਾਨ ਦੀ ਗੱਲ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਸਰਕਾਰ ਖਿਲਾਫ਼ ਵੋਟਿੰਗ ਤੋਂ ਪਹਿਲਾਂ ਹੀ ਨੈਸ਼ਨਲ ਅਸੈਂਬਲੀ ਦੇ ਡਿਪਟੀ ਸਪੀਕਰ ਵੱਲੋਂ ਬੇਭਰੋਸਗੀ ਮਤਾ ਰੱਦ ਕਰਨ ਤੋਂ ਬਾਅਦ ਪਾਕਿਸਤਾਨ ਦੇ ਰਾਸ਼ਟਰਪਤੀ ਆਰਿਫ ਅਲਵੀ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਮਤੇ ’ਤੇ ਨੈਸ਼ਨਲ ਅਸੈਂਬਲੀ ਭੰਗ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਰਾਸ਼ਟਰਪਤੀ ਦੇ ਦਫ਼ਤਰ ਵੱਲੋਂ