ਕਿਸਾਨ ਆਗੂ ਦੇ ਘਰ ’ਤੇ ਈ ਡੀ ਦੀ ਛਾਪੇਮਾਰੀ
ਭਾਰਤੀ ਕਿਸਾਨ ਯੂਨੀਅਨ ਤੋਤੇਵਾਲ ਦੇ ਪ੍ਰਧਾਨ ਸੁੱਖ ਗਿੱਲ ਦੇ ਠਿਕਾਣਿਆਂ ’ਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਦੀਆਂ ਟੀਮਾਂ ਨੇ ਛਾਪੇਮਾਰੀ ਕੀਤੀ ਹੈ। ਠਿਕਾਣਿਆਂ ’ਤੇ ਤਲਾਸ਼ੀ ਮੁਹਿੰਮ ਚਲ ਰਹੀ ਹੈ। ਕਿਸਾਨ ਆਗੂ ਸੁਖ ਗਿੱਲ ਨੇ ਇੱਕ ਵੀਡੀਓ ਜਾਰੀ ਕਰਕੇ ਦੱਸਿਆ ਕਿ ਉਨ੍ਹਾਂ ਦੇ ਘਰ ਈਡੀ ਨੇ ਅਚਾਨਕ ਰੇਡ ਕੀਤੀ। ਉਨ੍ਹਾਂ ਸਵਾਲ ਉਠਾਇਆ ਕਿ ਜਿਨ੍ਹਾਂ ਲੋਕਾਂ ਨੇ ਕਰੋੜਾਂ