ਰਾਸ਼ਟਰਪਤੀ ਨੇ ਖੇਤੀ ਕਾਨੂੰਨਾਂ ਦੀ ਵਾਪਸੀ ‘ਤੇ ਲਾਈ ਅੰਤਿਮ ਮੋਹਰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਤਿੰਨੇ ਖੇਤੀਬਾੜੀ ਕਾਨੂੰਨਾਂ ਦੀ ਵਾਪਸੀ ‘ਤੇ ਅੰਤਿਮ ਮੋਹਰ ਲੱਗਾ ਦਿੱਤੀ ਹੈ। ਹੁਣ ਤਿੰਨੇ ਖੇਤੀਬਾੜੀ ਕਾਨੂੰਨ ਰਸਮੀ ਤੌਰ ‘ਤੇ ਰੱਦ ਹੋ ਗਏ ਹਨ। ਇਨ੍ਹਾਂ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਨੇ ਦਿੱਲੀ ਦੀਆਂ ਸਰਹੱਦਾਂ ਉੱਤੇ ਪੂਰਾ ਇੱਕ ਸਾਲ ਅੰਦੋਲਨ ਕੀਤਾ ਹੈ। ਇਹਨਾਂ ਤਿੰਨਾਂ ਕਾਨੂੰਨਾਂ ਨੂੰ ਰੱਦ