Punjab

ਸ਼੍ਰੋਮਣੀ ਅਕਾਲੀ ਦਲ ਦਾ ਮਤਲਬ ਹੀ ‘ਸਰਬੱਤ ਦਾ ਭਲਾ’ – ਸੁਖਬੀਰ ਬਾਦਲ

ਅੰਮ੍ਰਿਤਸਰ ਦੇ ਇਤਿਹਾਸਕ ਤੇਜਾ ਸਿੰਘ ਸੁਮੰਦਰੀ ਹਾਲ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਕੀਤੀ ਗਈ। ਜਿਸ ਵਿੱਚ ਦੇਸ਼ ਭਰ ਵਿੱਚ ਡੇਲੀਗੇਟ ਪਹੁੰਚੇ ਅਤੇ ਪ੍ਰਧਾਨ ਦੀ ਚੋਣ ਕੀਤੀ। ਜਿੱਥੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਪ੍ਰਧਾਨ ਚੁਣ ਲਿਆ ਗਿਆ ਹੈ। ਸੁਖਬੀਰ ਸਿੰਘ ਬਾਦਲ ਦੇ ਨਾਮ ਤੋਂ ਇਲਾਵਾ ਕਿਸੇ ਹੋਰ ਲੀਡਰ ਦਾ ਨਾਮ ਪ੍ਰਧਾਨਗੀ ਲਈ ਨਹੀਂ

Read More