Punjab

45 ਸਾਲ ਬਾਅਦ ਅਕਾਲੀ ਦਲ ਇਤਿਹਾਸ ਮੁੜ ਦੋਹਰਾਏਗਾ! ਪ੍ਰਧਾਨਗੀ ਲਈ ਜਥੇਦਾਰ ਬਨਾਮ ਜਥੇਦਾਰ? ਅੰਮ੍ਰਿਤਪਾਲ ਸਿੰਘ ‘ਪਲਾਨ B’ ਦਾ ਹਿੱਸਾ!

ਬਿਉਰੋ ਰਿਪੋਰਟ – ਅਕਾਲੀ ਦਲ ਦੀ ਬਗਾਵਤ ਵਿੱਚ ਇੱਕ ਨਾਂ ਸਭ ਤੋਂ ਜ਼ਿਆਦਾ ਚਰਚਾ ਵਿੱਚ ਹੈ ਉਹ ਹੈ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨ ਹਰਪ੍ਰੀਤ ਸਿੰਘ ਦਾ। ਬਾਗ਼ੀ ਧੜੇ ਨੇ ਜਥੇਦਾਰ ਗਿਆਨ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਪਾਰਟੀ ਦੀ ਅਗਵਾਈ ਦੀ ਮੰਗ ਕੀਤੀ ਤਾਂ ਜਥੇਦਾਰ ਸਾਹਿਬ ਨੇ ਕਿਹਾ ਜੇਕਰ ਸਮੁੱਚੀ ਪਾਰਟੀ ਇਸ ‘ਤੇ ਰਾਜ਼ੀ

Read More
Punjab

ਅਕਾਲੀ ਦਲ ਨੇ ਬਣਾਈ ਅਨੁਸ਼ਾਸਨ ਕਮੇਟੀ, ਤਿੰਨ ਲੀਡਰਾਂ ਨੂੰ ਦਿੱਤੀ ਕਮੇਟੀ ‘ਚ ਥਾਂ

ਸ਼੍ਰੋਮਣੀ ਅਕਾਲੀ ਦਲ (Shrimoni Akali dal) ਕਿਸੇ ਸਮੇਂ ਪੰਜਾਬ ਦੀ ਸਭ ਤੋਂ ਵੱਡੀ ਪਾਰਟੀ ਹੁੰਦੀ ਸੀ ਅਤੇ ਵਾਰ-ਵਾਰ ਸਰਕਾਰਾਂ ਬਣਾਉਂਦੀ ਸੀ। ਪੰਜਾਬ ਦੇ ਲੋਕ ਅੱਖਾਂ ਬੰਦ ਕਰਕੇ ਇਸ ਪਾਰਟੀ ‘ਤੇ ਵਿਸਵਾਸ ਕਰਦੇ ਸਨ ਪਰ ਹੁਣ ਇਸ ਦੇ ਪੰਜਾਬ ਵਿਧਾਨ ਸਭਾ ਵਿੱਚ ਕੇਵਲ ਤਿੰਨ ਵਿਧਾਇਕ ਹਨ ਅਤੇ ਸੰਸਦ ਵਿੱਚ ਸਿਰਫ ਇਕ ਸੰਸਦ ਮੈਂਬਰ ਹੈ। ਪਾਰਟੀ ਲਗਾਤਾਰ

Read More
Punjab

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਹੋਏ ਫਰੀਦਕੋਟ ਅਦਾਲਤ ‘ਚ ਪੇਸ਼

ਫਰੀਦਕੋਟ : ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਕੋਟਕਪੁਰਾ ਗੋਲੀਕਾਂਡ ਮਾਮਲੇ ‘ਚ ਹੋਈ ਸੁਣਵਾਈ ਦੌਰਾਨ ਅਦਾਲਤ ‘ਚ ਪੇਸ਼ ਹੋਏ। ਹਾਲਾਂਕਿ ਬਾਕੀ ਮੁਲਜ਼ਮ ਅੱਜ ਅਦਾਲਤ ਨਹੀਂ ਪਹੁੰਚੇ। ਹੁਣ ਇਸ ਮਾਮਲੇ ‘ਤੇ ਅਗਲੀ ਸੁਣਵਾਈ 14 ਜੂਨ ਨੂੰ ਹੋਵੇਗੀ । ਕੋਟਕਪੁਰਾ ਗੋਲੀਕਾਂਡ ‘ਚ ਸੁਖਬੀਰ ਸਿੰਘ ਬਾਦਲ ਦੇ ਨਾਲ-ਨਾਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ

Read More
Punjab

ਸੁਖਬੀਰ ਸਿੰਘ ਬਾਦਲ ਨੇ HSGMC ਪ੍ਰਧਾਨ ਵੱਲੋਂ ਮੁੱਖ ਮੰਤਰੀ ਹਰਿਆਣਾ ਦੇ ਪੈਰੀਂ ਹੱਥ ਲਾਉਣ ਨੂੰ ਦੱਸਿਆ ਸ਼ਰਮਨਾਕ,ਮੁੱਖ ਮੰਤਰੀ ਪੰਜਾਬ ਨੂੰ ਵੀ ਘੇਰਿਆ

ਅੰਮ੍ਰਤਸਰ :  ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ HSGMC ਪ੍ਰਧਾਨ ਵੱਲੋਂ ਮੁੱਖ ਮੰਤਰੀ ਹਰਿਆਣਾ ਦੇ ਪੈਰੀਂ ਹੱਥ ਲਾਉਣ ਨੂੰ ਸ਼ਰਮਨਾਕ ਦੱਸਦਿਆਂ ਅਸਤੀਫੇ ਦੀ ਮੰਗ ਕੀਤੀ ਹੈ ਤੇ ਮੁੱਖ ਮੰਤਰੀ ਪੰਜਾਬ ਨੂੰ ਵੀ ਘੇਰਿਆ ਹੈ। ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਅੰਮ੍ਰਿਤਸਰ ਪਹੁੰਚੇ ਹਨ।ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਹਨਾਂ ਕਿਹਾ ਹੈ

Read More
Punjab

ਸ਼੍ਰੋਮਣੀ ਅਕਾਲੀ ਦਲ ਨੇ ਵੀ ਕੀਤਾ NCERT ਵੱਲੋਂ ਸ਼੍ਰੀ ਅਨੰਦਪੁਰ ਸਾਹਿਬ ਮਤੇ ਨੂੰ ਵੱਖਵਾਦੀ ਗਤੀਵਿਧੀ ਦੱਸੇ ਜਾਣ ਦਾ ਵਿਰੋਧ

ਚੰਡੀਗੜ :  NCERT ਵੱਲੋਂ ਪੰਜਾਬ ਬਾਰ੍ਹਵੀਂ ਜਮਾਤ ਦੀ ਆਪਣੀ ਪਾਠ ਪੁਸਤਕ ਵਿੱਚ ਸ੍ਰੀ ਅਨੰਦਪੁਰ ਸਾਹਿਬ ਦੇ ਮਤੇ ਨੂੰ ਵੱਖਵਾਦੀ ਗਤੀਵਿਧੀ ਦੱਸੇ ਜਾਣ ਦਾ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਰੋਧ ਕੀਤਾ ਹੈ ਤੇ ਲਗਾਤਾਰ ਕੇਂਦਰ ਸਰਕਾਰ ‘ਤੇ ਸਵਾਲ ਦਾਗੇ ਹਨ। ਆਪਣੇ ਸੋਸ਼ਲ ਮੀਡੀਆ ਪੇਜ਼ ਤੇ ਪਾਈ ਇੱਕ ਪੋਸਟ ਵਿੱਚ ਉਹਨਾਂ ਸਵਾਲ ਚੁੱਕੇ ਹਨ ਕਿ

Read More
Punjab

ਸੁਖਬੀਰ ਸਿੰਘ ਬਾਦਲ ਨੇ ਕਿਸਾਨਾਂ ਦੀਆਂ ਫਸਲਾਂ ਦੇ ਹੋਏ ਨੁਕਸਾਨ ਨੂੰ ਰਾਸ਼ਟਰੀ ਆਪਦਾ ਘੋਸ਼ਿਤ ਕਰਨ ਦੀ ਕੀਤੀ ਮੰਗ

ਜਲੰਧਰ :  ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਪੰਜਾਬ ਤੋਂ ਕਿਸਾਨਾਂ ਦੀਆਂ ਫਸਲਾਂ ਦੇ ਹੋਏ ਨੁਕਸਾਨ ਨੂੰ ਰਾਸ਼ਟਰੀ ਆਪਦਾ ਘੋਸ਼ਿਤ ਕਰਨ ਦੀ ਮੰਗ ਕੀਤੀ ਹੈ।ਬਾਦਲ ਅਨੁਸਾਰ ਪਿਛਲੇ 20 ਸਾਲਾਂ ਵਿੱਚ ਅਜਿਹਾ ਨੁਕਸਾਨ ਦੇਖਣ ਨੂੰ  ਨਹੀਂ ਮਿਲਿਆ ਹੈ। ਇਸ ਤਰਾਂ ਨਾਲ ਕੇਂਦਰ ਤੋਂ ਵੀ ਫੰਡ ਲੈਣ ਵਿੱਚ ਆਸਾਨੀ ਹੋ ਜਾਂਦੀ ਹੈ। ਇੱਕ

Read More
Punjab

ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਬਾਦਲਾਂ ਦੀ ਫਰੀਦਕੋਟ ਅਦਾਲਤ ‘ਚ ਪੇਸ਼ੀ

ਫਰੀਦਕੋਟ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ  ਬਾਦਲ ਪਹਿਲੀ ਵਾਰ ਫਰੀਦਕੋਟ ਅਦਾਲਤ ਵਿਚ ਪੇਸ਼ ਹੋਏ ਹਨ। ਉਹਨਾਂ ਨੂੰ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿਚ ਐਸਆਈਟੀ ਵੱਲੋਂ ਨਾਮਜ਼ਦ ਕੀਤਾ ਗਿਆ ਸੀ ਪਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਫਰੀਦਕੋਟ ਅਦਾਲਤ ਤੇ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ

Read More
Punjab

ਗੋਇੰਦਵਾਲ ਜੇਲ੍ਹ ਵਿੱਚ ਕੱਲ ਹੋਈ ਘਟਨਾ ‘ਤੇ ਸੁਖਬੀਰ ਸਿੰਘ ਬਾਦਲ ਨੇ ਘੇਰੀ ਮਾਨ ਸਰਕਾਰ

ਚੰਡੀਗੜ੍ਹ :  ਪੰਜਾਬ ਦੇ ਮਾਝਾ ਖਿੱਤੇ ਵਿੱਚ ਪੈਂਦੀ ਜੇਲ੍ਹ ਵਿੱਚ ਕੈਦ ਸਿੱਧੂ ਮੂਸੇ ਵਾਲਾ ਮਾਮਲੇ ਵਿੱਚ ਨਾਮਜ਼ਦ ਕੀਤੇ ਗਏ ਮੁਲਜ਼ਮਾਂ ਵਿੱਚ ਹੋਈ ਆਪਸੀ ਲੜਾਈ ਤੇ ਦੋ ਗੈਂਗਸਟਰਾਂ ਦੀ ਮੌਤ ਹੋ ਜਾਣ ਤੋਂ ਬਾਅਦ ਸੂਬਾ ਸਰਕਾਰ ਵੱਲ ਵੀ ਸਵਾਲ ਉਠਣੇ ਸ਼ੁਰੂ ਹੋ ਗਏ ਹਨ। ਵਿਰੋਧੀ ਧਿਰ ਇਸ ਗੱਲ ਨੂੰ ਲੈ ਕੇ ਸਰਗਰਮ ਹੋ ਗਈ ਹੈ। ਅਕਾਲੀ

Read More
Punjab

“ਨਹੀਂ ਹੈ ਕੇਜਰੀਵਾਲ ਨੂੰ ਪੰਜਾਬੀਆਂ ਦੀ ਕਾਬਲੀਅਤ ‘ਤੇ ਯਕੀਨ”,ਸੁਖਬੀਰ ਸਿੰਘ ਬਾਦਲ ਨੇ ਲਾਏ ਇਲਜ਼ਾਮ

ਦਿੱਲੀ : ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਵੱਲੋਂ ਬੰਦੀ ਸਿੰਘਾਂ ਦੀ ਸੂਚੀ ਨਾ ਮਿਲਣ ਸੰਬੰਧੀ ਲਾਏ ਗਏ ਇਲਜ਼ਾਮਾਂ ਨੂੰ ਨਕਾਰ ਦਿੱਤਾ ਹੈ। ਉਹਨਾਂ ਦਾਅਵਾ ਕੀਤਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਨੇ ਇਹ ਸੂਚੀ ਕੇਂਦਰ ਨੂੰ ਉਪਲਬੱਧ ਕਰਵਾਈ ਸੀ ਤੇ ਇਸ ਬਾਰੇ ਉਹਨਾਂ ਨੂੰ ਪਤਾ ਵੀ

Read More
Punjab

“ਅਕਾਲੀ ਦਲ ਦੀ ਸਰਕਾਰ ਦੇ ਜਾਣ ਮਗਰੋਂ ਪੰਜਾਬ ‘ਚ ਕੋਈ ਵੀ ਤਰੱਕੀ ਨਹੀਂ ਹੋਈ ਹੈ।” ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ : ਨਾਇਬ ਤਹਿਸੀਲਦਾਰ ਦੀ ਭਰਤੀ ਪ੍ਰੀਖਿਆ ਦੇ ਰੱਦ ਹੋਣ ਤੋਂ ਬਾਅਦ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪ ਸਰਕਾਰ ‘ਤੇ ਘਪਲੇ ਕਰਨ ਦਾ ਇਲਜ਼ਾਮ ਲਗਾਇਆ ਹੈ ਤੇ ਕਿਹਾ ਹੈ ਕਿ ਹਾਈ ਕੋਰਟ ਨੇ ਹੇਰਾਫੇਰੀਆਂ ਹੋਣ ਕਾਰਨ ਇਹ ਭਰਤੀ ਰੱਦ ਕਰਨੇ ਦੇ ਹੁਕਮ ਜਾਰੀ ਕੀਤੇ ਹਨ। ਸੁਖਬੀਰ ਸਿੰਘ ਬਾਦਲ ਨੇ ਇਹ ਵੀ ਕਿਹਾ ਹੈ

Read More