India Punjab

“ਦਿੱਲੀ ਵਾਂਗ ਪੰਜਾਬ ਦੀ ਆਬਕਾਰੀ ਨੀਤੀ ‘ਚ ਕਰੋੜਾਂ ਦਾ ਘਪਲਾ, CBI ਤੇ ED ਤੋਂ ਹੋਵੇ ਜਾਂਚ..”

ਸੁਖਬੀਰ ਬਾਦਲ ਨੇ ਕਿਹਾ ਕਿ ਦਿੱਲੀ ਦੀ ਤਰਾਂ ਪੰਜਾਬ ਦੀ ਆਬਕਾਰੀ ਨੀਤੀ ਵਿੱਚ ਵੀ ਘਪਲਾ ਹੋਇਆ ਹੈ। ਕਿਉਂਕਿ ਇੱਥੇ ਦੀ ਨੀਤੀ ਵੀ ਮਨੀਸ਼ ਸਿਸੋਦੀਆ ਨੇ ਦਿੱਲੀ ਦੀ ਨੀਤੀ ਦੀ ਤਰਜ਼ ‘ਤੇ ਬਣਾਈ ਹੈ। ਇਸ ਸਬੰਧ ਵਿੱਚ ਸਾਰੇ ਅਫ਼ਸਰਾਂ ਦੀ ਮੀਟਿੰਗ ਵੀ ਸਿਸੋਦੀਆ ਦੇ ਘਰ ਵਿੱਚ ਹੋਈ ਹੈ।

Read More
Khaas Lekh Punjab Religion

ਖ਼ਾਸ ਰਿਪੋਰਟ: SGPC ਨੇ ਸ਼ਤਾਬਦੀ ਮੌਕੇ ਪਾਸ ਕੀਤੇ 11 ਵਿਸ਼ੇਸ਼ ਮਤੇ, ਸਟੇਜ ਦੀਆਂ ਤਕਰੀਰਾਂ ਤੋਂ ਪੰਜਾਬ ਦੀ ਸਿਆਸਤ ਗਰਮ ਕਿਉਂ ?

’ਦ ਖ਼ਾਲਸ ਬਿਊਰੋ: ਬੀਤੇ ਦਿਨ 17 ਨਵੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਖ਼ਾਲਸਾਈ ਸ਼ਾਨੋ-ਸ਼ੌਕਤ ਨਾਲ ਆਪਣਾ 100 ਸਾਲਾ ਸਥਾਪਨਾ ਦਿਵਸ ਮਨਾਇਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਉਪਰੰਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪੰਥਕ ਸਮਾਗਮ ਕਰਵਾਏ ਗਏ। ਇਸ ਦੌਰਾਨ ਸਿੰਘ ਸਾਹਿਬਾਨ

Read More
Khaas Lekh Punjab

ਖੇਤੀ ਕਾਨੂੰਨ: ਵਿਰੋਧੀ ਪਾਰਟੀਆਂ ਵੱਲੋਂ ਅਕਾਲੀਆਂ ਦਾ ਕਿਸਾਨ ਮਾਰਚ ‘ਬਾਦਲਾਂ ਦਾ ਫੈਮਿਲੀ ਡਰਾਮਾ’ ਕਰਾਰ, ਜਾਣੋ ਬਾਦਲਾਂ ਦੇ ਵਿਰੋਧ ਦੇ ਸਿਆਸੀ ਮਾਇਨੇ

’ਦ ਖ਼ਾਲਸ ਬਿਊਰੋ (ਗੁਰਪ੍ਰੀਤ ਕੌਰ): ਕੇਂਦਰ ਸਰਕਾਰ ਵੱਲੋਂ ਲਿਆਂਦੇ ਨਵੇਂ ਖੇਤੀ ਕਾਨੂੰਨ ਦੇ ਵਿਰੁੱਧ ਹਾਲੇ ਤਕ ਜੰਗ ਜਾਰੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤਕ ਸਰਕਾਰ ਕਿਸਾਨ ਵਿਰੋਧੀ ਕਾਨੂੰਨ ਵਾਪਿਸ ਨਹੀਂ ਲੈਂਦੀ, ਉਦੋਂ ਤਕ ਸੰਘਰਸ਼ ਜਾਰੀ ਰਹੇਗਾ। ਪੰਜਾਬ ਵਿੱਚ ਵਿਰੋਧੀ ਦਲ ਦੀ ਭੂਮਿਕਾ ਨਿਭਾ ਰਿਹਾ ਸ਼੍ਰੋਮਣੀ ਅਕਾਲੀ ਦਲ ਵੀ ਕਿਸਾਨਾਂ ਦੇ ਹੱਕ ਵਿੱਚ ਖੜਾ

Read More
India Khaas Lekh Punjab

ਬਾਦਲਾਂ ਦੀ ਕੁਰਬਾਨੀ ਕਿਸਾਨ ਹਿਤੈਸ਼ੀ ਕਦਮ ਜਾਂ ਸਿਆਸੀ ਮਜਬੂਰੀ ਵੱਸ ਕੀਤਾ ਐਲਾਨ, ਮੋਦੀ ਨੂੰ ਪਏਗਾ ਕੋਈ ਫ਼ਰਕ?

’ਦ ਖ਼ਾਲਸ ਬਿਊਰੋ (ਗੁਰਪ੍ਰੀਤ ਕੌਰ): ਭਾਰਤੀ ਜਨਤਾ ਪਾਰਟੀ ਦੇ ਸਭ ਤੋਂ ਪੁਰਾਣੇ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਨੇ ਸ਼ਨੀਵਾਰ ਨੂੰ ਸੱਤਾਧਾਰੀ ਪਾਰਟੀ ਭਾਜਪਾ ਦੇ ਰਾਸ਼ਟਰੀ ਲੋਕਤੰਤਰੀ ਗਠਜੋੜ (ਐਨਡੀਏ) ਦਾ ਤਿਆਗ ਕਰ ਦਿੱਤਾ ਹੈ। ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਹਿਲਾਂ ਹੀ ਇਸ਼ਾਰਾ ਕਰ ਦਿੱਤਾ ਸੀ ਕਿ ਪਾਰਟੀ ਬੀਜੇਪੀ ਨਾਲ ਆਪਣੇ ਸਬੰਧਾਂ ਦੀ ਸਮੀਖਿਆ ਕਰ ਰਹੀ

Read More