ਆਜ਼ਾਦੀ ਸੰਘ ਰਸ਼ ਨੂੰ ਯਾਦ ਕਰਨ ਲਈ ਹੁਣ, ਪੰਜਾਬ ਦੇ ਦਫ਼ਤਰਾਂ ‘ਚ ਲੱਗਣਗੀਆਂ ਇਨ੍ਹਾਂ ਦੀਆਂ ਤਸਵੀਰਾਂ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਸਾਰੇ ਸਰਕਾਰੀ ਦਫਤਰਾਂ ‘ਚ ਸਿਰਫ਼ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਬਾਬਾ ਸਾਹਿਬ ਅੰਬੇਦਕਰ ਦੀਆਂ ਤਸਵੀਰਾਂ ਲਗਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਕਿਸੇ ਵੀ