India Punjab

ਪ੍ਰਵਾਸੀ ਪੰਜਾਬੀ ਕਰ ਸਕਣਗੇ ਆਨਲਾਈਨ ਵੋਟਿੰਗ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ‘ਚ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਡਾ: ਐੱਸ ਕਰੁਣਾ ਰਾਜੂ ਨੇ ਅੱਜ ਪ੍ਰੈੱਸ ਕਾਨਫਰੰਸ ਕਰਕੇ ਲੋਕਾਂ ਨੂੰ ਜ਼ਰੂਰੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਦੇ ਕੁੱਲ ਵੋਟਰਾਂ ਦੀ ਗਿਣਤੀ 2 ਕਰੋੜ 9 ਲੱਖ ਹੈ। 1.1 ਕਰੋੜ ਪੁਰਸ਼

Read More