India Punjab

ਚੜੂਨੀ ਦੇ ਪੰਜਾਬ ਮਿਸ਼ਨ ਨਾਲ ਸੰਯੁਕਤ ਮੋਰਚੇ ਦਾ ਨਹੀਂ ਕੋਈ ਵਾਹ-ਵਾਸਤਾ

‘ਦ ਖ਼ਾਲਸ ਟੀਵੀ ਬਿਊਰੋ:- ਸੰਯੁਕਤ ਕਿਸਾਨ ਮੋਰਚਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਅੱਜ ਮੁਲਾਕਾਤ ਕਰਨ ਤੋਂ ਬਾਅਦ ਇਕ ਪ੍ਰੈੱਸ ਕਾਨਫਰੰਸ ਕਰਕੇ ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਦੇ ਪੰਜਾਬ ਮਿਸ਼ਨ ਨਾਲ ਕੋਈ ਵਾਹ ਵਾਸਤਾ ਨਾ ਹੋਣ ਦਾ ਦਾਅਵਾ ਕੀਤਾ ਹੈ। ਕਿਸਾਨ ਨੇਤਾ ਬਲਬੀਰ ਸਿੰਘ ਰਾਜੇਵਾਲ ਨੇ ਮੀਡੀਆ ਨੂੰ ਮੁਖਾਤਿਬ ਹੁੰਦਿਆਂ ਕਿਹਾ ਕਿ

Read More