Punjab

ਚੰਡੀਗੜ੍ਹ ‘ਚ 1 ਅਪ੍ਰੈਲ ਤੋਂ ਵਧੇਗੀ ਪਾਣੀ ਦੀ ਕੀਮਤ, ਮੇਅਰ ਨੇ ਗ੍ਰਹਿ ਸਕੱਤਰ ਨੂੰ ਲਿਖਿਆ ਪੱਤਰ

ਚੰਡੀਗੜ੍ਹ ‘ਚ ਪਾਣੀ ਨੂੰ ਲੈ ਕੇ ਇਕ ਵਾਰ ਫਿਰ ਹਲਚਲ ਸ਼ੁਰੂ ਹੋ ਗਈ ਹੈ। 1 ਅਪ੍ਰੈਲ ਤੋਂ ਨਵਾਂ ਵਿੱਤੀ ਸਾਲ ਸ਼ੁਰੂ ਹੋਣ ਨਾਲ ਚੰਡੀਗੜ੍ਹ ‘ਚ ਪਾਣੀ ਦੀ ਕੀਮਤ 5 ਫੀਸਦੀ ਵਧ ਜਾਵੇਗੀ। ਚੰਡੀਗੜ੍ਹ ਦੇ ਮੇਅਰ ਕੁਲਦੀਪ ਕੁਮਾਰ ਨੇ ਇਸ ਸਬੰਧੀ ਗ੍ਰਹਿ ਸਕੱਤਰ ਨਿਤਿਨ ਕੁਮਾਰ ਨੂੰ ਪੱਤਰ ਲਿਖਿਆ ਹੈ। ਜਿਸ ਵਿੱਚ ਉਨ੍ਹਾਂ ਚੰਡੀਗੜ੍ਹ ਵਿੱਚ ਪਾਣੀ ਦੀਆਂ

Read More