ਹੁਣ ਗੰਨੇ ਦਾ ਰਸ ਹੋ ਜਾਵੇਗਾ ਹੋਰ ਮਿੱਠਾ
‘ਦ ਖ਼ਾਲਸ ਬਿਊਰੋ :- ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰੀ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਨੇ ਗੰਨੇ ਦੀ ਉਚਿਤ ਅਤੇ ਲਾਭਕਾਰੀ ਕੀਮਤ (FRP) ਵਿੱਚ 15 ਰੁਪਏ ਦਾ ਵਾਧਾ ਕਰਕੇ 305 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ। ਹੁਣ ਕਿਸਾਨਾਂ ਨੂੰ ਗੰਨੇ ਦਾ 305 ਰੁਪਏ ਪ੍ਰਤੀ ਕੁਇੰਟਲ