ਅੱਜ ਕਿਸਾਨਾਂ ਦੇ ਖਾਤਿਆਂ ‘ਚ ਆਉਣਗੇ 2000 ਰੁਪਏ
ਦਿੱਲੀ : ਅੱਜ ਦੇਸ਼ ਭਰ ਦੇ ਕਿਸਾਨਾਂ ਲਈ ਬਹੁਤ ਵੱਡਾ ਦਿਨ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਾਮਿਲਨਾਡੂ ਦੇ ਕੋਇੰਬਟੂਰ ਤੋਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ( Prime Minister Kisan Samman Nidhi Yojana ) ਦੀ 21ਵੀਂ ਕਿਸ਼ਤ ਜਾਰੀ ਕਰਨਗੇ। ਇੱਕ ਕਲਿੱਕ ਨਾਲ ਲਗਭਗ 9 ਕਰੋੜ ਯੋਗ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 18,000 ਕਰੋੜ ਰੁਪਏ ਟਰਾਂਸਫਰ
