ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦਿੱਤੀ ਸੀ ਵਧਾਈ, 4 ਦਿਨਾਂ ਬਾਅਦ PM ਮੋਦੀ ਨੇ ਦਿੱਤਾ ਇਸ ਤਰ੍ਹਾਂ ਜਵਾਬ
- by Gurpreet Singh
- June 10, 2024
- 0 Comments
ਦਿੱਲੀ : ਭਾਰਤ ਵਿੱਚ ਲੋਕ ਸਭਾ ਚੋਣਾਂ ਤੋਂ ਬਾਅਦ ਨਵੀਂ ਸਰਕਾਰ ਬਣੀ ਹੈ। ਨਰੇਂਦਰ ਮੋਦੀ ਨੇ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਹੈ। ਇਸ ਮੌਕੇ ‘ਤੇ PM ਮੋਦੀ ਨੂੰ ਦੁਨੀਆ ਭਰ ਦੇ ਲੀਡਰਾਂ ਤੋਂ ਵਧਾਈ ਸੰਦੇਸ਼ ਮਿਲੇ ਹਨ। ਇਸੇ ਦੌਰਾਨ ਭਾਰਤ ਨਾਲ ਰਿਸ਼ਤਿਆਂ ‘ਚ ਤਣਾਅ ਵਿਚਾਲੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ
ਪਟਿਆਲਾ ‘ਚ ਵਿਰੋਧੀ ਧਿਰ ‘ਤੇ ਵਰ੍ਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
- by Gurpreet Singh
- May 24, 2024
- 0 Comments
ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਟਿਆਲਾ ਦੇ ਪੋਲੋ ਗਰਾਊਂਡ ‘ਚ ਲੋਕ ਸਭਾ ਚੋਣਾਂ ਲਈ ਪੰਜਾਬ ਵਿੱਚ ਆਪਣੀ ਪਹਿਲੀ ਰੈਲੀ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਕਾਂਗਰਸ ਨੇ ਸੱਤਾ ਲਈ ਦੇਸ਼ ਨੂੰ ਵੰਡਿਆ ਅਤੇ ਵੰਡ ਵੀ ਇਸ ਤਰ੍ਹਾਂ ਦੀ ਕੀਤੀ ਕਿ 70 ਸਾਲਾਂ ਤੋਂ ਦੂਰਬੀਨ ਰਾਹੀਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨੇ ਪੈਂਦੇ
PM ਦੀ ਰੈਲੀ ਤੋਂ ਕਿਸਾਨਾਂ ਨੂੰ ਦੂਰ ਰੱਖਣ ਲਈ ਤਾਇਨਾਤ ਕੀਤੇ 7500 ਪੁਲਿਸ ਮੁਲਾਜ਼ਮ
- by Gurpreet Kaur
- May 23, 2024
- 0 Comments
ਪਟਿਆਲਾ ਵਿੱਚ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੀ ਜਨਤਾ ਨੂੰ ਸੰਬੋਧਨ ਕੀਤਾ। ਉਨ੍ਹਾਂ ਦੀ ਰੈਲੀ ਦੇ ਸਬੰਧ ਵਿੱਚ ਕਿਸਾਨ ਜਥੇਬੰਦੀਆਂ ਨੇ ਵੀ ਪੀਐਮ ਮੋਦੀ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨ ਦੀ ਤਿਆਰੀ ਕੀਤੀ ਸੀ, ਪਰ ਕਿਸਾਨਾਂ ਨੂੰ ਡੱਕਣ ਲਈ ਪ੍ਰਸ਼ਾਸਨ ਨੇ ਵੀ ਪੂਰੀ ਤਿਆਰੀ ਕੀਤੀ ਹੋਈ ਸੀ। ਪੀਐਮ ਮੋਦੀ ਦੇ ਕਰੀਬ 45 ਮਿੰਟ ਦੇ ਠਹਿਰਨ
ਕਿੰਨੇ ਕਰੋੜ ਦੀ ਜਾਇਦਾਦ ਹੈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ?
- by Gurpreet Singh
- May 15, 2024
- 0 Comments
ਪ੍ਰਧਾਨ ਮੰਤਰੀ ਮੋਦੀ ਨੇ 14 ਮਈ ਨੂੰ ਆਪਣੀ ਸੰਸਦੀ ਸੀਟ ਵਾਰਾਣਸੀ ਤੋਂ ਆਪਣੀ ਚੋਣ ਨਾਮਜ਼ਦਗੀ ਦਾਖਲ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਚੋਣ ਹਲਫ਼ਨਾਮੇ ਮੁਤਾਬਕ ਉਨ੍ਹਾਂ ਦੀ ਜਾਇਦਾਦ 3 ਕਰੋੜ ਰੁਪਏ ਤੋਂ ਵੱਧ ਹੈ। ਇਸ ਵਿੱਚੋਂ ਜ਼ਿਆਦਾਤਰ ਰਕਮ ਬੈਂਕ ਵਿੱਚ ਫਿਕਸਡ ਡਿਪਾਜ਼ਿਟ ਹੈ। ਹਲਫਨਾਮੇ ‘ਚ ਦਿੱਤੀ ਗਈ ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਕੋਲ 3 ਕਰੋੜ 2
ਕਰੇੜਪਤੀ ਹਨ PM ਮੋਦੀ! ਘਰ ਤੇ ਕਾਰ ਬਾਰੇ ਵੀ ਵੱਡੀ ਜਾਣਕਾਰੀ ਆਈ ਸਾਹਮਣੇ ! 2 ਸੂਬਿਆਂ ਵਿੱਚ ਪੜ੍ਹਾਈ ਕੀਤੀ ਪੂਰੀ
- by Manpreet Singh
- May 14, 2024
- 0 Comments
ਬਿਉਰੋ ਰਿਪੋਰਟ – ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narinder Modi) ਨੇ ਵਾਰਾਣਸੀ ਤੋਂ ਤੀਜੀ ਨਾਲ ਨਾਮਜ਼ਦਗੀ ਭਰੀ ਹੈ। ਇਸ ਦੌਰਾਨ ਪੀਐੱਮ ਮੋਦੀ ਦੇ ਕਰੋੜਪਤੀ ਹੋਣ ਬਾਰੇ ਵੀ ਪਤਾ ਚੱਲਿਆ ਹੈ। ਉਨ੍ਹਾਂ ਦੀ SBI ਵਿੱਚ 2 ਕਰੋੜ 85 ਲੱਖ 60 ਹਜ਼ਾਰ 338 ਰੁਪਏ ਦੀ FD ਹੈ। ਪ੍ਰਧਾਨ ਮੰਤਰੀ ਨੇ ਆਪਣੇ ਹਲਫਨਾਮੇ ਵਿੱਚ 5 ਸਾਲ ਦੀ ਆਮਦਨ
PM ਮੋਦੀ ਨੇ ਬਾਲਾਸੋਰ ਜਾ ਕੇ ਲਿਆ ਸਾਰੇ ਮਾਮਲੇ ਜਾਇਜ਼ਾ , ਕਿਹਾ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ
- by Gurpreet Singh
- June 4, 2023
- 0 Comments
ਓਡੀਸਾ ਦੇ ਬਾਲਾਸੋਰ ਜ਼ਿਲੇ ‘ਚ ਸ਼ੁੱਕਰਵਾਰ ਸ਼ਾਮ ਨੂੰ ਕੋਰੋਮੰਡਲ ਐਕਸਪ੍ਰੈੱਸ ਅਤੇ ਬੈਂਗਲੁਰੂ-ਹਾਵੜਾ ਐਕਸਪ੍ਰੈੱਸ ਟਰੇਨ ਦੇ ਪਟੜੀ ਤੋਂ ਉਤਰਨ ਅਤੇ ਇਕ ਮਾਲ ਗੱਡੀ ਨਾਲ ਟਕਰਾਉਣ ਦੇ ਨਾਲ 288 ਮੁਸਾਫਿਰਾਂ ਦੀ ਮੌਤ ਹੋ ਗਈ ਹੈ ਅਤੇ ਇੱਕ ਹਾਜ਼ਰ ਤੋਂ ਜਿਆਦਾ ਲੋਕ ਜ਼ਖਮੀ ਹੋ ਗਏ ਹਨ, ਇਸ ਹਾਦਸੇ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ਘਟਨਾ ਸਥਾਨ ‘ਤੇ
ਬਾਲਾਸੋਰ ਜਾਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ , ਜਾਨਣਗੇ ਜ਼ਖਮੀਆਂ ਦਾ ਹਾਲ
- by Gurpreet Singh
- June 3, 2023
- 0 Comments
ਓਡੀਸਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਓਡੀਸ਼ਾ ਦੇ ਬਾਲਾਸੋਰ ਵਿੱਚ ਵਾਪਰੇ ਭਿਆਨਕ ਰੇਲ ਹਾਦਸੇ ਵਾਲੀ ਥਾਂ ਦਾ ਦੌਰਾ ਕਰਨਗੇ। ਸਮਾਚਾਰ ਏਜੰਸੀ ਪੀਟੀਆਈ ਨੇ ਸਰਕਾਰੀ ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ ਪੀਐਮ ਮੋਦੀ ਸ਼ਨੀਵਾਰ ਨੂੰ ਖੁਦ ਕਟਕ ਦੇ ਹਸਪਤਾਲ ਜਾ ਕੇ ਜ਼ਖਮੀਆਂ ਨੂੰ ਮਿਲਣਗੇ। ਬਾਲਾਸੋਰ ‘ਚ ਰੇਲ ਹਾਦਸੇ ‘ਚ ਹੁਣ ਤੱਕ 238 ਲੋਕਾਂ ਦੀ ਮੌਤ ਹੋ ਚੁੱਕੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚੇ ਚੰਡੀਗੜ੍ਹ, ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤੀ ਸ਼ਰਧਾਂਜਲੀ
- by Gurpreet Singh
- April 26, 2023
- 0 Comments
ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ( Prime Minister Narendra Modi ) ਅੱਜ ਚੰਡੀਗੜ੍ਹ ਪਹੁੰਚੇ ਹਨ। ਉਹਨਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਸਥਿਤ ਦਫ਼ਤਰ ਵਿਖੇ ਪਹੁੰਚ ਕੇ ਪ੍ਰਕਾਸ਼ ਸਿੰਘ ਬਾਦਲ ( former CM Parkash Singh Badal ) ਨੂੰ ਸ਼ਰਧਾਂਜਲੀ ਦਿੱਤੀ ਗਈ ਹੈ। ਉਨ੍ਹਾਂ ਦੇ ਨਾਲ ਬੀਜੇਪੀ ਦੇ ਹੋਰ ਆਗੂ ਵੀ ਮੌਜੂਦ ਸਨ। ਮੋਦੀ ਨੇ
ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਚੰਡੀਗੜ੍ਹ ਪਹੁੰਚ ਸਕਦੇ ਹਨ PM ਮੋਦੀ…
- by Gurpreet Singh
- April 26, 2023
- 0 Comments
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ( Former Chief Minister Parkash Singh Badal, ) ਨੂੰ ਸ਼ਰਧਾਂਜਲੀ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ( Prime Minister Narendra Modi ) ਚੰਡੀਗੜ੍ਹ ਪਹੁੰਚ ਰਹੇ ਹਨ। ਏਐੱਨਆਈ ਦੇ ਸੂਤਰਾਂ ਮੁਤਾਬਕ ਇਹ ਖ਼ਬਰ ਸਾਹਮਣੇ ਆਈ ਹੈ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ