ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦਿੱਤੀ ਸੀ ਵਧਾਈ, 4 ਦਿਨਾਂ ਬਾਅਦ PM ਮੋਦੀ ਨੇ ਦਿੱਤਾ ਇਸ ਤਰ੍ਹਾਂ ਜਵਾਬ
ਦਿੱਲੀ : ਭਾਰਤ ਵਿੱਚ ਲੋਕ ਸਭਾ ਚੋਣਾਂ ਤੋਂ ਬਾਅਦ ਨਵੀਂ ਸਰਕਾਰ ਬਣੀ ਹੈ। ਨਰੇਂਦਰ ਮੋਦੀ ਨੇ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਹੈ। ਇਸ ਮੌਕੇ ‘ਤੇ PM ਮੋਦੀ ਨੂੰ ਦੁਨੀਆ ਭਰ ਦੇ ਲੀਡਰਾਂ ਤੋਂ ਵਧਾਈ ਸੰਦੇਸ਼ ਮਿਲੇ ਹਨ। ਇਸੇ ਦੌਰਾਨ ਭਾਰਤ ਨਾਲ ਰਿਸ਼ਤਿਆਂ ‘ਚ ਤਣਾਅ ਵਿਚਾਲੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ