Punjab

ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਇਸ ਆਗੂ ਨੇ ਪਾਰਟੀ ਨੂੰ ਕਿਹਾ ਅਲਵਿਦਾ

ਗਿੱਦੜਬਾਹਾ : ਸੂਬੇ ਵਿੱਚ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸਤ ਭਖੀ ਹੋਈ ਹੈ। ਹਰ ਪਾਰਟੀ ਅੱਡੀ-ਚੋਟੀ ਦਾ ਜ਼ੋਰ ਲਗਾ ਰਹੀ ਹੈ। ਇਸੇ ਦੌਰਾਨ ਆਮ ਆਦਮੀ ਪਾਰਟੀ ਨੂੰ ਇੱਕ ਵੱਡਾ ਝਟਕਾ ਲੱਗਾ ਹੈ। ਗਿੱਦੜਬਾਹਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਮਾਰਕੀਟ ਕਮੇਟੀ ਗਿੱਦੜਬਾਹਾ ਦੇ ਚੇਅਰਮੈਨ ਪ੍ਰਿਤਪਾਲ ਸ਼ਰਮਾ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ

Read More