ਦਿੱਲੀ ਦੋੇ ਸਿੱਖ ਲੀਡਰਾ ਦਾ ਜਲੂਸ
‘ਦ ਖ਼ਾਲਸ ਬਿਊਰੋ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਅਹੁਦੇਦਾਰਾਂ ਦੀ ਚੋਣ ਲਈ ਅੱਜ ਹੋ ਰਹੇ ਜਨਰਲ ਇਜਲਾਸ ਦੀ ਮੀਟਿੰਗ ਵਿਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਦੇ ਵਿੱਚ ਦੋਹਾਂ ਧਿਰਾਂ ਦੇ ਵਿੱਚ ਬਹਿਸਅਤੇ ਧੱਕਾਮੁੱਕੀ ਦੇ ਕਾਰਨ ਜ਼ੋਰਦਾਰ ਹੰਗਾਮਾ ਹੋਣ ਨਾਲ ਵੋਟਿੰਗ ਦਾ ਕੰਮ ਰੁਕ ਗਿਆ ਹੈ। ਪ੍ਰਧਾਨ ਦੇ ਅਹੁਦੇ ਲਈ