ਕਿਸਾਨਾਂ ਦੇ ਵਿਰੋਧ ਦੇ ਬਾਅਦ ਪੰਜਾਬ ਹਰਿਆਣਾ ਵਿੱਚ ਝੋਨੇ ਦੀ ਖਰੀਦ ਸ਼ੁਰੂ
‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਕਿਸਾਨਾਂ ਦੇ ਵਿਰੋਧ ਦੇ ਬਾਅਦ ਪੰਜਾਬ ਤੇ ਹਰਿਆਣਾ ਵਿੱਚ ਅੱਜ ਤੋਂ ਝੋਨੇ ਦੀ ਖਰੀਦ ਸ਼ੁਰੂ ਹੋ ਗਈ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਇਹ ਐਲਾਨ ਕੇਂਦਰੀ ਮੰਤਰੀ ਅਸ਼ਵਨੀ ਚੌਬੇ ਨਾਲ ਸ਼ਨੀਵਾਰ ਨੂੰ ਕੀਤੀ ਮੀਟਿੰਗ ਤੋਂ ਬਾਅਦ ਕੀਤਾ ਹੈ। ਜਾਣਕਾਰੀ ਅਨੁਸਾਰ ਮਾਨਸੂਨ ਦੀ ਵਜ੍ਹਾ ਕਾਰਨ ਕੇਂਦਰ ਸਰਕਾਰ ਨੇ ਝੋਨੇ