ਪੰਜਾਬੀਆਂ ਨੇ ਤਾਂ…ਹੌਲੀ-ਹੌਲੀ ਲੱਗਦਾ ਝੋਨਾ ਲਾਉਣਾ ਈ ਛੱਡ ਦੇਣਾ!
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਧਰਤੀ ਹੇਠਲੇ ਪਾਣੀ ਦੇ ਘਟ ਰਹੇ ਪੱਧਰ ਦੇ ਸੰਕਟ ਵਿੱਚ ਇਕ ਚੰਗੀ ਖਬਰ ਆ ਰਹੀ ਹੈ ਕਿ ਪੰਜਾਬੀ ਹੁਣ ਝੋਨਾਂ ਲਾਉਣ ਤੋਂ ਮੂੰਹ ਮੋੜ ਰਹੇ ਹਨ। ਪੰਜਾਬ ਖੇਤੀਬਾੜੀ ਵਿਭਾਗ ਅਤੇ ਪੰਜਾਬ ਦੇ ਆਮਦਨੀ ਮਹਿਕਮੇ ਵੱਲੋਂ ਕਰਵਾਏ ਗਏ ਇੱਕ ਸਰਵੇ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਪੰਜਾਬ ਵਿੱਚ ਇਸ ਵਾਰ