ਹਥਿਆਰਾਂ ਪ੍ਰਮੋਟ ਕਰਨ ਦੀ ਵੀਡੀਓ ਵਾਇਰਲ ਹੋਣ ‘ਤੇ ਵਿਅਕਤੀ ਨੇ ਡਿਲੀਟ ਕੀਤਾ ਪੋਸਟ
ਲੁਧਿਆਣਾ ‘ਚ ਹਥਿਆਰਾਂ ਦਾ ਪ੍ਰਚਾਰ ਕਰਨ ਵਾਲੇ ਵਿਅਕਤੀ ਦੀ ਵੀਡੀਓ ਸਾਹਮਣੇ ਆਈ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪਤਾ ਲੱਗਾ ਕਿ ਉਕਤ ਵਿਅਕਤੀ ਕਿਸੇ ਸਿਆਸੀ ਪਾਰਟੀ ਨਾਲ ਜੁੜਿਆ ਹੋਇਆ ਸੀ। ਜਦੋਂ ਉਸਨੂੰ ਪਤਾ ਲੱਗਾ ਕਿ ਉਸਦੇ ਖਿਲਾਫ ਪੁਲਿਸ ਕਾਰਵਾਈ ਹੋਣ ਵਾਲੀ ਹੈ ਤਾਂ ਉਸਨੇ ਤੁਰੰਤ ਫੇਸਬੁੱਕ ਤੋਂ ਵੀਡੀਓ ਡਿਲੀਟ ਕਰ ਦਿੱਤੀ। ਉਕਤ ਆਗੂ ਥਾਣਾ ਲਾਡੋਵਾਲ