30 ਸਤੰਬਰ ਤੱਕ ਪ੍ਰਾਪਰਟੀ ਟੈਕਸ ਭੁਗਤਾਨ ‘ਤੇ 10% ਛੋਟ
ਪੰਜਾਬ ਸਰਕਾਰ ਨੇ ਵਿੱਤੀ ਸਾਲ 2025-26 ਲਈ ਜਾਇਦਾਦ ਟੈਕਸ ਭਰਨ ਦੀ ਆਖਰੀ ਮਿਤੀ 30 ਸਤੰਬਰ ਨਿਰਧਾਰਤ ਕੀਤੀ ਹੈ। ਜੇਕਰ ਟੈਕਸਦਾਤਾ ਇਸ ਮਿਤੀ ਤੱਕ ਭੁਗਤਾਨ ਕਰਦੇ ਹਨ, ਤਾਂ ਉਨ੍ਹਾਂ ਨੂੰ 10% ਛੋਟ ਮਿਲੇਗੀ। ਅੰਮ੍ਰਿਤਸਰ ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਹੁਕਮਾਂ ਅਨੁਸਾਰ, 22 ਸਤੰਬਰ ਤੋਂ 30 ਸਤੰਬਰ ਤੱਕ, ਐਤਵਾਰ (21 ਸਤੰਬਰ) ਨੂੰ ਛੱਡ ਕੇ,