ਮੋਰਚੇ ਤੋਂ ‘ਘਬਰਾਈ’ ਮਾਨ ਸਰਕਾਰ ! ਹੁਣ CM ਆਪ ਆਏ ਸਾਹਮਣੇ ! ਕਿਹਾ ਇਨਸਾਫ ਮਿਲੇਗਾ ਪਰ ਇਹ ਕੰਮ ਨਾ ਕਰੋ !
ਮੁੱਖ ਮੰਤਰੀ ਨੇ ਟਵੀਟ ਕਰਕੇ ਮੋਰਚੇ ਨੂੰ ਕੀਤੀ ਅਪੀਲ
ਮੁੱਖ ਮੰਤਰੀ ਨੇ ਟਵੀਟ ਕਰਕੇ ਮੋਰਚੇ ਨੂੰ ਕੀਤੀ ਅਪੀਲ
ਚੰਡੀਗੜ੍ਹ ਪੁਲਿਸ ਨੇ ਕੌਮੀ ਇਨਸਾਫ ਮੋਰਚੇ ਦੇ ਮੈਂਬਰਾਂ ਨਾਲ 8 ਫਰਵਰੀ ਨੂੰ ਹੋਈ ਝੜਪ ਦੇ ਮਾਮਲੇ ਵਿਚ ਜਗਤਾਰ ਸਿੰਘ ਹਵਾਰਾ ਦੇ ਮੂੰਹ ਬੋਲੇ ਪਿਤਾ ਗੁਰਚਰਨ ਸਿੰਘ, ਬਲਵਿੰਦਰ ਸਿੰਘ ਤੇ ਅਮਰ ਸਿੰਘ ਚਹਿਲ ਸਮੇਤ 7 ਪ੍ਰਬੰਧਕਾਂ ਖਿਲਾਫ ਕੇਸ ਦਰਜ ਕੀਤਾ ਹੈ।
ਵੀਰਵਾਰ ਨੂੰ ਮੁੜ ਤੋਂ ਜਾਵੇਗਾ ਜਥਾ
ਚੰਡੀਗੜ੍ਹ : ਬੰਦੀ ਸਿੰਘਾਂ ਦੀ ਰਿਹਾਈ ਸਮੇਤ ਸਿੱਖ ਪੰਥ ਦੇ ਕਈ ਅਹਿਮ ਮੁੱਦਿਆਂ ਦੇ ਇਨਸਾਫ਼ ਲਈ ਚੰਡੀਗੜ੍ਹ-ਮੁਹਾਲੀ ਸਰਹੱਦ ਉੱਤੇ ਲੱਗੇ ਕੌਮੀ ਇਨਸਾਫ਼ ਮੋਰਚਾ ਵੱਲੋਂ ਅੱਜ ਲਗਾਤਾਰ ਤੀਜੇ ਦਿਨ ਸੀਐਮ ਹਾਊਸ ਘੇਰਨ ਲਈ ਜਥੇ ਨੂੰ ਭੇਜਿਆ ਗਿਆ,ਜਿਸ ਵਿੱਚ ਬੀਬੀਆਂ ਵੀ ਸ਼ਾਮਲ ਹੋਈਆਂ। ਧਰਨੇ ਵਾਲੀ ਥਾਂ ਤੋਂ ਚੱਲ ਕੇ ਇਹ ਜੱਥਾ ਜਦੋਂ ਮੁਹਾਲੀ ਤੇ ਚੰਡੀਗੜ੍ਹ ਦੀ ਹੱਦ
ਪੁਲਿਸ ਨੇ ਧਾਰਾ 144 ਲਗਾਈ ਹੋਈ ਸੀ
ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਪੈਟਰੋਲ ਅਤੇ ਡੀਜ਼ਲ 'ਤੇ ਸੈੱਸ ਲੱਗਿਆ
ਕਿਸਾਨ ਆਗੂ ਨੇ ਕਿਹਾ ਕਿ ਕਿਸਾਨ ਮਜ਼ਦੂਰ ਸਘੰਰਸ਼ ਕਮੇਟੀ ਪੰਜਾਬ ਵੱਲੋਂ ਸੂਬਾ ਪੱਧਰੀ ਬਜ਼ਟ 2023 ਦੇ ਖਿਲਾਫ ਸੂਬੇ ਵਿੱਚ 13 ਜ਼ਿਲ੍ਹਿਆਂ ਵਿੱਚ 40 ਥਾਵਾਂ 'ਤੇ ਕੇਂਦਰੀ ਖਜ਼ਾਨਾ ਮੰਤਰੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ।
ਅੰਮ੍ਰਿਤਸਰ : ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਪੰਜਾਬ ਪੱਧਰੀ ਸੰਘਰਸ਼ਾਂ ਦੇ ਦੌਰ ਨਿਰੰਤਰ ਜਾਰੀ ਹਨ, ਜਿੰਨਾ ਦੇ ਚਲਦੇ ਅੱਜ ਗਣਤੰਤਰ ਦਿਵਸ ਦੇ ਮੌਕੇ ਪੰਜਾਬ ਦੇ ਵੱਖ ਵੱਖ ਜਿਲ੍ਹਿਆਂ ਵਿਚ ਰੈਲੀਆਂ ਦੇ ਚਲਦੇ ਜਿਲ੍ਹਾ ਅੰਮ੍ਰਿਤਸਰ ਵੱਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਹੀ ਵਿਚ ਹਜ਼ਾਰਾਂ ਕਿਸਾਨ ਮਜਦੂਰ ਅਤੇ ਬੀਬੀਆਂ ਦੇ ਵਿਸ਼ਾਲ ਇੱਕਠ ਕੀਤੇ ਗਏ|
ਇਜ਼ਰਾਈਲ ‘ਚ ਸਰਕਾਰ ਵਲੋਂ ਨਿਆਂਪਾਲਿਕਾ ‘ਚ ਲਿਆਂਦੇ ਜਾ ਰਹੇ ਸੁਧਾਰਾਂ ਖਿਲਾਫ ਰਾਜਧਾਨੀ ਤੇਲ ਅਵੀਵ ‘ਚ 80 ਹਜ਼ਾਰ ਤੋਂ ਜ਼ਿਆਦਾ ਲੋਕਾਂ ਨੇ ਪ੍ਰਦਰਸ਼ਨ ਕੀਤਾ। ਇਨ੍ਹਾਂ ਸੁਧਾਰਾਂ ਤੋਂ ਬਾਅਦ ਸਰਕਾਰ ਲਈ ਸੁਪਰੀਮ ਕੋਰਟ ਦੇ ਫੈਸਲਿਆਂ ਨੂੰ ਪਲਟਣਾ ਆਸਾਨ ਹੋ ਜਾਵੇਗਾ। ਇਸ ਤੋਂ ਇਲਾਵਾ ਜੱਜਾਂ ਦੀ ਨਿਯੁਕਤੀ ਵਿਚ ਸਿਆਸਤਦਾਨਾਂ ਦਾ ਪ੍ਰਭਾਵ ਵਧੇਗਾ ਕਿਉਂਕਿ ਚੋਣ ਕਮੇਟੀ ਵਿਚ ਜ਼ਿਆਦਾਤਰ ਲੋਕ
15 ਦਸੰਬਰ ਤੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਟੋਲ ਪਲਾਜ਼ਾ ਬੰਦ ਕੀਤੇ ਹੋਏ ਹਨ