ਖੇਤੀ ਕਾਨੂੰਨ : ਸੂਬੇ ‘ਚ ਅਣਮਿੱਥੇ ਸਮੇਂ ਲਈ ਰੇਲਾਂ ਦਾ ਚੱਕਾ ਜਾਮ ਅੱਜ ਤੋਂ ਸ਼ੁਰੂ
‘ਦ ਖ਼ਾਲਸ ਬਿਊਰੋ :- ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੀਆਂ 31 ਕਿਸਾਨ ਜਥੇਬੰਦੀਆਂ ਵੱਲੋਂ ਅੱਜ ਪਹਿਲੀ ਅਕਤੂਬਰ ਤੋਂ ਪੂਰੇ ਸੂਬੇ ‘ਚ ਅਣਮਿਥੇ ਸਮੇਂ ਲਈ ਰੇਲਾਂ ਦਾ ਚੱਕਾ ਜਾਮ ਕਰਨ ਦੇ ਸੱਦੇ ਦੇ ਨਾਲ-ਨਾਲ ਕਾਰਪੋਰੇਟ ਘਰਾਣਿਆਂ ਦੇ ਕਾਰੋਬਾਰੀ ਟਿਕਾਣਿਆਂ ਤੇ ਕਾਨੂੰਨ ਦਾ ਪੱਖ ਪੂਰਨ ਵਾਲੇ ਸਿਆਸਤਦਾਨਾਂ ਦਾ ਘਿਰਾਓ ਸ਼ੁਰੂ ਕਰਨਗੀਆਂ। ਇਨ੍ਹਾਂ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਦੱਸਿਆ