ਪੰਜਾਬ ‘ਚ ਡੀਸੀ ਦਫ਼ਤਰਾਂ ਮੂਹਰੇ ਧਰਨਾ ਸ਼ੁਰੂ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਸ਼ੁਰੂ ਕਰ ਦਿੱਤਾ ਹੈ। ਉਗਰਾਹਾਂ ਜਥੇਬੰਦੀ ਵੱਲੋਂ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਅੱਗੇ ਧਰਨੇ ਸ਼ੁਰੂ ਕਰ ਦਿੱਤੇ ਹਨ। ਜਥੇਬੰਦੀ ਦਾ ਕਹਿਣਾ ਹੈ ਕਿ ਇਹ ਧਰਨੇ ਮਾਲਵਾ ਖੇਤਰ ਦੇ ਸਾਰੇ ਜ਼ਿਲ੍ਹਿਆਂ ਸਮੇਤ ਜਲੰਧਰ, ਤਰਨ ਤਾਰਨ, ਗੁਰਦਾਸਪੁਰ ਅਤੇ ਹੋਰ ਆਪਣੇ ਪ੍ਰਭਾਵ ਵਾਲੇ