Khetibadi Punjab

ਕਿਸਾਨਾਂ ਵਲੋਂ ਡੀ.ਸੀ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ, ਬਾਸਮਤੀ ਦੀਆਂ ਬੋਰੀਆਂ ਲੈ ਕੇ ਪਹੁੰਚੇ ਕਿਸਾਨ

ਅੰਮ੍ਰਿਤਸਰ : ਮੰਡੀਆਂ ਵਿੱਚ ਬਾਸਮਤੀ ਦੀਆਂ ਡਿੱਗਦੀਆਂ ਕੀਮਤਾਂ ਨੂੰ ਲੈ ਕੇ ਅੰਮ੍ਰਿਤਸਰ ਵਿੱਚ ਕਿਸਾਨਾਂ ਵੱਲੋਂ ਵੱਡਾ ਇਕੱਠ ਕੀਤਾ ਗਿਆ ਅੰਮ੍ਰਿਤਸਰ ਦੇ ਕਿਸਾਨਾਂ ਨੇ ਅੱਜ DC ਦਫ਼ਤਰ ਦੇ ਸਾਹਮਣੇ ਬਾਸਮਤੀ ਸੁੱਟ ਕੇ ਪ੍ਰਦਰਸ਼ਨ ਕੀਤਾ। ਇਹ ਕਿਸਾਨ ਸ਼ੰਭੂ ਮੋਰਚੇ ਵਿੱਚ ਜਾਣ ਦੀ ਵੀ ਤਿਆਰੀ ਕਰ ਰਹੇ ਹਨ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਬਾਸਮਤੀ ਦਾ ਰੇਟ ਘੱਟ ਹੋਣ

Read More