‘ਦ ਖ਼ਾਲਸ ਬਿਊਰੋ :- ਵਿਰੋਧੀ ਧਿਰ ਦੇ ਨੇਤਾਵਾਂ ਨੇ ਰਾਜ ਸਭਾ ਦੇ 12 ਵਿਰੋਧੀ ਸੰਸਦ ਮੈਂਬਰਾਂ ਦੀ ਮੁਅੱਤਲੀ ਰੱਦ ਕਰਨ ਦੀ ਮੰਗ ਨੂੰ ਲੈ ਕੇ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਅੱਗੇ ਪ੍ਰਦਰਸ਼ਨ ਕੀਤਾ।