Punjab

ਕਿਸਾਨਾਂ ਅਤੇ ਸਮਾਜ-ਸੇਵੀ ਸੰਸਥਾਵਾਂ ਵੱਲੋਂ ਰੋਸ ਮਾਰਚ

‘ਦ ਖ਼ਾਲਸ ਬਿਊਰੋ : ਭਾਰਤੀ ਕਿਸਾਨ ਯੂਨੀਅਨ ਸਿਰਸਾ ਦੇ ਪ੍ਰਧਾਨ ਬਲਦੇਵ ਸਿੰਘ ਸਿਰਸਾ ਦੀ ਅਗਵਾਈ ਹੇਠ ਕਿਸਾਨਾਂ ਅਤੇ ਸਮਾਜ-ਸੇਵੀ ਸੰਸਥਾਵਾਂ ਵੱਲੋਂ ਪੰਜਾਬ ਸਕੂਲ ਸਿਖਿਆ ਬੋਰਡ ਦੇ ਦਫ਼ਤਰ ਤੋਂ ਲੈ ਕੇ 3-5 ਦੀਆਂ ਲਾਈਟਾਂ ਤੱਕ ਰੋ ਸ ਮਾਰਚ ਕੱਢਿਆ ਗਿਆ। ਇਹ ਰੋਸ ਮਾਰਚ ਪੰਜਾਬ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਇਤਿਹਾਸ ਦੀਆਂ ਪੜਾਈਆਂ ਜਾਂਦੀਆਂ ਕਿਤਾਬਾਂ ਵਿੱਚ ਸਿੱਖ

Read More