India Punjab Religion

ਬੰਦੀ ਸਿੰਘਾਂ ਦੀ ਰਿਹਾਈ ਲਈ ਮਾਰਚ 11 ਨੂੰ

‘ਦ ਖ਼ਾਲਸ ਬਿਊਰੋ :- ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਲੰਮੇ ਸਮੇਂ ਤੋਂ ਬੰਦ ਸਿੰਘਾਂ ਦੀ ਰਿਹਾਈ ਲਈ 11 ਜਨਵਰੀ ਨੂੰ ਗਵਰਨਰ ਹਾਊਸ ਤੱਕ ਮਾਰਚ ਕੱਢਿਆ ਜਾਵੇਗਾ। ਇਹ ਮਾਰਚ ਗੁਰਦੁਆਰਾ ਜੋਤੀ ਸਰੂਪ ਫਤਿਹਗੜ੍ਹ ਸਾਹਿਬ ਤੋਂ ਸ਼ੁਰੂ ਹੋਵੇਗਾ। ਮਾਰਚ ਦਾ ਆਯੋਜਨ ਅਕਾਲ ਯੂਥ, ਹਵਾਰਾ ਕਮੇਟੀ, ਜਥਾ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਵਰਲਡ ਸਿੱਖ ਪਾਰਲੀਮੈਂਟ ਵੱਲੋਂ ਕੀਤਾ ਜਾਵੇਗਾ।

Read More