ਬੀਪੀਐਸਸੀ ਉਮੀਦਵਾਰਾਂ ਦਾ ਵਿਰੋਧ – ਮਰਨ ਵਰਤ ‘ਤੇ ਬੈਠੇ ਪ੍ਰਸ਼ਾਂਤ ਕਿਸ਼ੋਰ ਗ੍ਰਿਫਤਾਰ
ਭੁੱਖ ਹੜਤਾਲ ‘ਤੇ ਬੈਠੇ ਜਨ ਸੂਰਜ ਪਾਰਟੀ ਦੇ ਸੰਸਥਾਪਕ ਪ੍ਰਸ਼ਾਂਤ ਕਿਸ਼ੋਰ (ਪੀਕੇ) ਨੂੰ ਸੋਮਵਾਰ ਨੂੰ ਪਟਨਾ ਪੁਲਿਸ ਨੇ ਗ੍ਰਿਫਤਾਰ ਕਰ ਲਿਆ। ਪੁਲਿਸ ਉਨ੍ਹਾਂ ਨੂੰ ਸਵੇਰੇ 4 ਵਜੇ ਜ਼ਬਰਦਸਤੀ ਚੁੱਕ ਕੇ ਲੈ ਗਈ। ਉਥੇ ਮੌਜੂਦ ਲੋਕਾਂ ਨੇ ਵਿਰੋਧ ਕੀਤਾ ਤਾਂ ਉਨ੍ਹਾਂ ‘ਤੇ ਲਾਠੀਚਾਰਜ ਕੀਤਾ ਗਿਆ। ਪਟਨਾ ਦੇ ਡੀਐਮ ਚੰਦਰਸ਼ੇਖਰ ਸਿੰਘ ਨੇ ਨਿਊਜ਼ ਏਜੰਸੀ ਪੀਟੀਆਈ ਨੂੰ ਦੱਸਿਆ