ਡਿਗਰੀ ਤੋਂ ਬਾਅਦ ਨੌਕਰੀ ਨਹੀਂ, ਛੇੜਨਾ ਪੈ ਜਾਂਦਾ ਸੰਘਰਸ਼ !
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਡਿਗਰੀ ਲੈਣ ਤੋਂ ਅਗਲੇ ਦਿਨ ਵਿਦਿਆਰਥੀ ਦਾ ਸੰਘਰਸ਼ ਸ਼ੁਰੂ ਹੋ ਜਾਂਦਾ ਹੈ। ਨੌਜਵਾਨਾਂ ਨੂੰ ਬੇਰੁਜ਼ਗਾਰੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਇਸ ਕਰਕੇ ਕਈ ਮਾਪੇ ਆਪਣੇ ਬੱਚਿਆਂ ਨੂੰ ਰੁਜ਼ਗਾਰ ਦੇ ਲਈ ਵਿਦੇਸ਼ ਭੇਜਦੇ ਹਨ। ਬੇਰੁਜ਼ਗਾਰੀ ਦਾ ਸੰਤਾਪ ਹੰਢਾ ਰਹੀ ਇੱਕ ਨੌਜਵਾਨ ਲੜਕੀ ਹਰਪ੍ਰੀਤ ਕੌਰ ਦਾ ਕਹਿਣਾ ਹੈ ਕਿ ਪੰਜਾਬ