ਫਿਲਮ ‘ਐਮਰਜੈਂਸੀ’ ਦੇ ਪ੍ਰਦਰਸ਼ਨ ’ਤੇ ਰੋਕ ਲਾਉਣ ਦੀ ਮੰਗ ਨੂੰ ਲੈ ਕੇ SGPC ਹੋਈ ਪੱਬਾਂ ਭਾਰ
ਅੰਮ੍ਰਿਤਸਰ : ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਸ਼ੁੱਕਰਵਾਰ ਨੂੰ ਰਿਲੀਜ਼ ਹੋਈ। ਪਰ ਪੰਜਾਬ ਵਿੱਚ ਸਿੱਖ ਸੰਗਠਨ ਇਸ ਦੇ ਵਿਰੋਧ ਵਿੱਚ ਸਾਹਮਣੇ ਆਏ ਹਨ। ਸਿੱਖ ਸੰਗਠਨਾਂ ਦੇ ਮੈਂਬਰ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਮੋਹਾਲੀ ਵਿੱਚ ਸਿਨੇਮਾਘਰਾਂ ਦੇ ਬਾਹਰ ਕਾਲੇ ਝੰਡੇ ਲੈ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਇੱਥੇ ਪੁਲਿਸ ਤਾਇਨਾਤ ਹੈ। ਇਸ ਵੇਲੇ ਇਹ ਫਿਲਮ ਕਿਸੇ ਵੀ