ਨੀਦਰਲੈਂਡਜ਼ ‘ਚ ਸ਼ਰਨਾਰਥੀਆਂ ਵਿਰੁੱਧ ਹਿੰਸਕ ਵਿਰੋਧ ਪ੍ਰਦਰਸ਼ਨ, 30 ਜਣੇ ਗ੍ਰਿਫ਼ਤਾਰ
ਨੀਦਰਲੈਂਡ ਦੇ ਹੇਗ ਵਿੱਚ ਸ਼ਨੀਵਾਰ ਨੂੰ ਹਜ਼ਾਰਾਂ ਲੋਕਾਂ ਨੇ ਇਮੀਗ੍ਰੇਸ਼ਨ ਨੀਤੀਆਂ ਅਤੇ ਵਧਦੀ ਸ਼ਰਨਾਰਥੀ ਗਿਣਤੀ ਦੇ ਵਿਰੋਧ ਵਿੱਚ ਹਿੰਸਕ ਪ੍ਰਦਰਸ਼ਨ ਕੀਤਾ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਅਤੇ ਪਾਣੀ ਦੀਆਂ ਤੋਪਾਂ ਦੀ ਵਰਤੋਂ ਕੀਤੀ, ਜਿਸ ਦੌਰਾਨ 30 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਦੋ ਪੁਲਿਸ ਅਧਿਕਾਰੀ ਜ਼ਖਮੀ ਹੋਏ। ਪੁਲਿਸ ਨੇ ਹੋਰ ਗ੍ਰਿਫਤਾਰੀਆਂ ਦੀ